Numbers 26:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਆਸ਼ੇਰ ਦੀ ਇੱਕ ਧੀ ਵੀ ਸੀ ਜਿਸਦਾ ਨਾਮ ਸਾਰਹ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਸ਼ੇਰ ਦੀ ਧੀ ਦਾ ਨਾਉਂ ਸਾਰਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਸ਼ੇਰ ਦੀ ਧੀ ਦਾ ਨਾਮ ਸਰਹ ਸੀ।