Numbers 26:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਸ਼ੇਰ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 53,400 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਓਹ ਤਿਰਵੰਜਾ ਹਜ਼ਾਰ ਚਾਰ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਤਿਰਵੰਜਾ ਹਜ਼ਾਰ ਚਾਰ ਸੌ ਸਨ।