Numbers 26:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਯਹਸਏਲ – ਯਹਸਏਲੀਆਂ ਪਰਿਵਾਰ। ਗੂਨੀ – ਗੂਨੀਆਂ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਨਫ਼ਤਾਲੀ ਦੇ ਪੁੱਤ੍ਰ ਉਨ੍ਹਾਂ ਦੇ ਟੱਬਰਾਂ ਅਨੁਸਾਰ,-ਯਹਸਏਲ ਤੋਂ ਯਹਸਏਲੀਆਂ ਦਾ ਟੱਬਰ, ਗੂਨੀ ਤੋਂ ਗੂਨੀਆਂ ਦਾ ਟੱਬਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਫ਼ਤਾਲੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਯਹਸਏਲ ਤੋਂ ਯਹਸਏਲੀਆਂ ਦਾ ਟੱਬਰ, ਗੂਨੀ ਤੋਂ ਗੂਨੀਆਂ ਦਾ ਟੱਬਰ