Numbers 26:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਆਦਮੀਆਂ ਦੀ ਕੁੱਲ ਗਿਣਤੀ 45,400 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ।