Numbers 26:51 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਇਸਰਾਏਲ ਦੇ ਆਦਮੀਆਂ ਦੀ ਕੁੱਲ ਗਿਣਤੀ 6,01,730 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ।