Numbers 26:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਧਰਤੀ ਫ਼ੇਰ ਵੰਡੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ। ਹਰੇਕ ਪਰਿਵਾਰ-ਸਮੂਹ ਨੂੰ ਗਿਣਤੀ ਕੀਤੇ ਗਏ ਲੋਕਾਂ ਲਈ ਧਰਤੀ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਦੀ ਮਿਲਖ ਲਈ ਧਰਤੀ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ