Numbers 26:55 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਗੁਣੇ ਪਾਕੇ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੇ ਪਰਿਵਾਰ ਨੂੰ ਧਰਤੀ ਦਾ ਕਿਹੜਾ ਭਾਗ ਮਿਲੇਗਾ। ਹਰੇਕ ਪਰਿਵਾਰ-ਸਮੂਹ ਆਪਣਾ ਹਿੱਸਾ ਪ੍ਰਾਪਤ ਕਰੇਗਾ ਅਤੇ ਇਸਤੋਂ ਬਾਦ ਉਸ ਧਰਤੀ ਨੂੰ ਨਾਮ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਗੁਣੇ ਪਾ ਕੇ ਧਰਤੀ ਵੰਡੀ ਜਾਵੇ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਓਹ ਮਿਲਖ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪੁਰਖਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ।