Numbers 26:56 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੱਡੀ ਜਾਂ ਛੋਟੀ ਧਰਤੀ ਹਰੇਕ ਪਰਿਵਾਰ ਨੂੰ ਦਿੱਤੀ ਜਾਵੇਗੀ। ਅਤੇ ਤੁਸੀਂ ਨਿਆਂ ਕਰਨ ਲਈ ਗੁਣੇ ਪਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਗੁਣੇ ਪਾਓਣ ਨਾਲ ਮਿਲਖ ਬਹੁਤਿਆਂ ਅਰ ਥੋੜਿਆਂ ਵਿੱਚ ਵੰਡੀ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਿੱਠੀ ਪਾਉਣ ਨਾਲ ਜ਼ਮੀਨ ਬਹੁਤਿਆਂ ਅਤੇ ਥੋੜ੍ਹਿਆਂ ਵਿੱਚ ਵੰਡੀ ਜਾਵੇ।