Numbers 26:57 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਲੇਵੀ ਦੇ ਪਰਿਵਾਰ-ਸਮੂਹ ਦੀ ਗਿਣਤੀ ਵੀ ਕੀਤੀ। ਲੇਵੀ ਦੇ ਪਰਿਵਾਰ – ਸਮੂਹ ਦੇ ਪਰਿਵਾਰ ਇਹ ਹਨ: ਗੇਰਸ਼ੋਨ – ਗੇਰਸ਼ੋਨੀਆ ਪਰਿਵਾਰ। ਕਹਾਥ – ਕਹਾਥੀਆ ਪਰਿਵਾਰ। ਮਰਾਰੀ – ਮਰਾਰੀਆ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ,- ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ