Numbers 26:58 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ: ਲਿਬਨੀ ਪਰਿਵਾਰ। ਹਬਰੋਨੀ ਪਰਿਵਾਰ। ਮਹਲੀ ਪਰਿਵਾਰ। ਮੂਸ਼ੀ ਪਰਿਵਾਰ। ਕਾਰਹੀ ਪਰਿਵਾਰ। ਅਮਰਾਮ ਕਹਾਥ ਪਰਿਵਾਰ-ਸਮੂਹ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਲੇਵੀ ਦੇ ਟੱਬਰ ਹਨ, - ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ