Numbers 26:59 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ। ਉਹ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਮਿਸਰ ਵਿੱਚ ਜੰਮੀ ਸੀ। ਅਮਰਾਮ ਅਤੇ ਯੋਕਬਦ ਦੇ ਦੋ ਪੁੱਤਰ ਸਨ, ਹਾਰੂਨ ਅਤੇ ਮੂਸਾ। ਉਨ੍ਹਾਂ ਦੀ ਇੱਕ ਧੀ ਵੀ ਸੀ, ਮਿਰਯਮ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮਰਾਮ ਦੀ ਤੀਵੀਂ ਦਾ ਨਾਉਂ ਯੋਕਬਦ ਸੀ ਅਰ ਓਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜਨਮੀ ਅਤੇ ਅਮਰਾਮ ਲਈ ਹਾਰੂਨ ਅਰ ਮੂਸਾ ਅਰ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ।