Numbers 26:62 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਦੇ ਪਰਿਵਾਰ-ਸਮੂਹ ਵਿੱਚ ਹਰ, ਇੱਕ ਮਹੀਨੇ ਅਤੇ ਇਸਤੋਂ ਵੱਧ ਉਮਰ ਵਾਲੇ ਨਰਾਂ ਦੀ ਕੁੱਲ ਗਿਣਤੀ 23,000 ਸੀ। ਪਰ ਇਨ੍ਹਾਂ ਦੀ ਗਿਣਤੀ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਨਹੀਂ ਕੀਤੀ ਗਈ ਸੀ। ਉਨ੍ਹਾ ਨੂੰ ਉਸ ਧਰਤੀ ਦਾ ਉਹ ਹਿੱਸਾ ਨਹੀਂ ਮਿਲਿਆ ਜਿਹੜੀ ਯਹੋਵਾਹ ਨੇ ਹੋਰਨਾਂ ਲੋਕਾਂ ਨੂੰ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਨਰ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਓਹ ਇਸਰਾਏਲੀਆਂ ਵਿੱਚ ਏਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਮਿਲਖ ਨਹੀਂ ਦਿੱਤੀ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ।