Numbers 26:63 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਜਾਜਕ ਅਲਆਜ਼ਾਰ ਨੇ ਇਨ੍ਹਾਂ ਸਾਰੇ ਲੋਕਾਂ ਦੀ ਗਿਣਤੀ ਉਦੋਂ ਕੀਤੀ ਜਦੋਂ ਉਹ ਮੋਆਬ ਵਿੱਚ ਯਰਦਨ ਵਾਦੀ ਵਿੱਚ ਸਨ। ਇਹ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹਨ ਜਿਹੜੇ ਮੂਸਾ ਅਰ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ।