Numbers 26:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਰਊਬੇਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ। ਇਨ੍ਹਾਂ ਵਿੱਚ ਕੁੱਲ 43,730 ਆਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਰਊਬੇਨੀਆਂ ਦੇ ਟੱਬਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਓਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ।