Numbers 27:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਯਰਦਨ ਨਦੀ ਦੇ ਪੂਰਬ ਵੱਲ ਦੇ ਮਾਰੂਥਲ ਵਿੱਚਲੇ ਇੱਕ ਪਰਬਤ ਉੱਤੇ ਜਾ। ਉੱਥੇ ਤੂੰ ਉਹ ਧਰਤੀ ਦੇਖੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਏਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਰਬਤ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ।