Numbers 27:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੂੰ ਉਹ ਧਰਤੀ ਦੇਖ ਲਵੇਂਗਾ ਤਾਂ ਤੂੰ ਵੀ ਆਪਣੇ ਭਰਾ ਹਾਰੂਨ ਵਾਂਗ ਮਰ ਜਾਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਂਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ।