Numbers 27:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਇਹ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ। ਯਹੋਵਾਹ, ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਦਾ ਆਗੂ ਜ਼ਰੂਰ ਚੁਣੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਯਹੋਵਾਹ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।