Numbers 27:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਨੇ ਮੂਸਾ ਨੂੰ ਆਖਿਆ, “ਨੂਨ ਦਾ ਪੁੱਤਰ ਯਹੋਸ਼ੁਆ ਨਵਾਂ ਆਗੂ ਹੋਵੇਗਾ। ਉਹ ਬਹੁਤ ਸਿਆਣਾ ਹੈ। ਉਸ ਨੂੰ ਨਵਾਂ ਆਗੂ ਬਣਾ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਰਦ ਹੈ ਜਿਹ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਧਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।