Numbers 27:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪੰਜੇ ਔਰਤਾਂ, ਮੰਡਲੀ ਵਾਲੇ ਤੰਬੂ ਵੱਲ ਗਈਆਂ ਅਤੇ ਮੂਸਾ, ਜਾਜਕ ਅਲਆਜ਼ਾਰ, ਆਗੂਆ ਅਤੇ ਇਸਰਾਏਲ ਦੇ ਸਮੂਹ ਲੋਕਾਂ ਸਾਹਮਣੇ ਖਲੋ ਗਈਆਂ। ਪੰਜਾਂ ਧੀਆਂ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਦੇ ਅੱਗੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਪਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵੱਜੇ ਵਿੱਚ ਖਲੋ ਕੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ,