Numbers 27:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੋਕਾਂ ਨੂੰ ਇਹ ਦਰਸਾ ਕਿ ਤੂੰ ਉਸ ਨੂੰ ਆਗੂ ਥਾਪ ਰਿਹਾ ਹੈ, ਫ਼ੇਰ ਸਾਰੇ ਲੋਕ ਉਸ ਦਾ ਆਦੇਸ਼ ਮੰਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਓਸ ਉੱਤੇ ਆਪਣੀ ਪਦਵੀ ਤੋਂ ਦੇਹ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਉਸ ਨੂੰ ਆਪਣੀ ਪਦਵੀ ਤੋਂ ਦੇ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ।