Numbers 27:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਯਹੋਵਾਹ ਦਾ ਹੁਕਮ ਪ੍ਰਵਾਨ ਕਰ ਲਿਆ। ਮੂਸਾ ਨੇ ਯਹੋਸ਼ੁਆ ਨੂੰ ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਸਮੂਹ ਲੋਕਾਂ ਦੇ ਸਾਹਮਣੇ ਖੜ੍ਹੇ ਹੋਣ ਲਈ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ।