Numbers 27:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਅਸੀਂ ਮਾਰੂਥਲ ਵਿੱਚ ਸਫ਼ਰ ਕਰ ਰਹੀਆਂ ਸਾਂ ਤਾਂ ਸਾਡੇ ਪਿਤਾ ਦਾ ਦੇਹਾਂਤ ਹੋ ਗਿਆ। ਸਾਡੇ ਪਿਤਾ ਦੀ ਮੌਤ ਕੁਦਰਤੀ ਤੌਰ ਤੇ ਹੋਈ ਸੀ। ਉਹ ਉਨ੍ਹਾਂ ਲੋਕਾਂ ਵਿੱਚੋਂ ਸੀ ਜਿਹੜੇ ਕੋਰਹ ਦੇ ਸਮੂਹ ਵਿੱਚ ਸ਼ਾਮਿਲ ਹੋ ਗਏ ਸਨ। (ਕੋਰਹ ਉਹ ਬੰਦਾ ਸੀ ਜਿਹੜਾ ਯਹੋਵਾਹ ਦੇ ਖਿਲਾਫ਼ ਹੋ ਗਿਆ ਸੀ।) ਪਰ ਸਾਡੇ ਪਿਤਾ ਦਾ ਕੋਈ ਪੁੱਤਰ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚੋਂ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਆਕੀ ਹੋ ਗਏ ਸਨ। ਓਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸਦੇ ਪੁੱਤ੍ਰ ਨਹੀਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ।