Numbers 27:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਯਹੋਵਾਹ ਨੂੰ ਪੁੱਛਿਆ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਉਨ੍ਹਾਂ ਦੇ ਨਿਆਉਂ ਨੂੰ ਯਹੋਵਾਹ ਅੱਗੇ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਉਨ੍ਹਾਂ ਦੀ ਬੇਨਤੀ ਨੂੰ ਯਹੋਵਾਹ ਅੱਗੇ ਲੈ ਗਿਆ।