Numbers 27:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਇਸਰਾਏਲ ਦੇ ਲੋਕਾਂ ਲਈ ਇਹ, ਬਿਧੀ ਬਣਾ ਦਿਉ, ‘ਜੇ ਕਿਸੇ ਬੰਦੇ ਦੇ ਕੋਈ ਪੁੱਤਰ ਨਾ ਹੋਵੇ ਅਤੇ ਉਹ ਮਰ ਜਾਵੇ, ਉਸਦੀ ਹਰ ਚੀਜ਼ ਉਸ ਦੀਆਂ ਧੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇਸਰਾਏਲੀਆਂ ਨੂੰ ਬੋਲ ਕਿ ਜੋ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤ੍ਰ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੀ ਧੀ ਤੀਕ ਪਹੁੰਚਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ।