Numbers 28:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਬਤ ਲਈ ਖਾਸ ਭੇਟ ਹੈ। ਇਹ ਭੇਟ ਰੋਜ਼ਾਨਾ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਇਲਾਵਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਅਖੰਡ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।