Numbers 28:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰੇਕ ਲੇਲੇ ਦੇ ਨਾਲ ਜੈਤੂਨ ਦੇ ਤੇਲ ਵਿੱਚ ਮਿਲੇ ਹੋਏ ਮੈਦੇ ਦੇ 8 ਕੱਪ ਅਨਾਜ ਦੀ ਭੇਟ ਹੋਣੀ ਚਾਹੀਦੀ ਹੈ। ਇਹ ਇੱਕ ਸੁਗਾਤ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਲੇਲੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾਦੀ ਅੱਗ ਦੀ ਭੇਟ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਭੇਡ ਦੇ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ।