Numbers 28:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰੇਕ ਬਲਦ ਦੇ ਨਾਲ ਮੈਅ ਦੇ ਦੋ ਕੁਆਟਰ, ਹਰੇਕ ਭੇਡੂ ਦੇ ਨਾਲ 1 1/4 ਕੁਆਟਰ ਮੈਅ ਅਤੇ ਹਰੇਕ ਲੇਲੇ ਦੇ ਨਾਲ ਮੈਅ ਦਾ ਇੱਕ ਕੁਆਟਰ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਛੱਤ੍ਰੇ ਲਈ ਹੀਨ ਦੀ ਤਿਹਾਈ ਅਤੇ ਹਰ ਲੇਲੇ ਲਈ ਹੀਨ ਦੀ ਚੌਥਾਈ ਹੋਵੇ। ਏਹ ਸਾਰੇ ਵਰ੍ਹੇ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।