Numbers 28:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤੀਰੀ ਰੋਟੀ ਦਾ ਪਰਬ ਉਸ ਮਹੀਨੇ ਦੀ 15 ਤਰੀਕ ਨੂੰ ਸ਼ੁਰੂ ਹੁੰਦਾ ਹੈ। ਇਹ ਛੁੱਟੀ ਸੱਤਾਂ ਦਿਨਾਂ ਦੀ ਹੁੰਦੀ ਹੈ ਜਿਹੜੀ ਰੋਟੀ ਤੁਸੀਂ ਖਾ ਸੱਕਦੇ ਹੋ ਉਹ ਸਿਰਫ਼ ਪਤੀਰੀ ਰੋਟੀ ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੀਕ ਪਤੀਰੀ ਰੋਟੀ ਖਾਧੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ।