Numbers 28:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦੇ। ਉਨ੍ਹਾਂ ਨੂੰ ਠੀਕ ਸਮੇਂ ਤੇ ਅਨਾਜ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਉਣ ਲਈ ਕਹਿ। ਉਹ ਮੇਰੇ ਲਈ ਸੁਗਾਤਾਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇਸਰਾਏਲ ਨੂੰ ਹੁਕਮ ਦੇ ਕੇ ਉਨ੍ਹਾਂ ਨੂੰ ਆਖ ਭਈ ਮੇਰਾ ਚੜ੍ਹਾਵਾ ਅਰਥਾਤ ਮੇਰਾ ਪਰਸ਼ਾਦ ਅੱਗ ਦੀ ਭੇਟ ਲਈ ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਚੇਤੇ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।