Numbers 28:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਖੁਦ ਦੀ ਖਾਤਰ ਪਰਾਸਚਿਤ ਕਰਨ ਲਈ, ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਪਾਪ ਦੀ ਬਲੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਪਾਪ ਬਲੀ ਹੋਵੇ।