Numbers 28:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਭੇਟਾ ਤੁਹਾਨੂੰ ਨਿਤਨੇਮ ਵਜੋਂ ਸਵੇਰੇ ਦਿੱਤੀਆਂ ਗਈਆਂ ਹੋਮ ਦੀਆਂ ਭੇਟਾ ਤੋਂ ਇਲਾਵਾ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਵੇਰ ਦੀ ਹੋਮ ਦੀ ਬਲੀ ਜਿਹੜੀ ਅਖੰਡ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ।