Numbers 28:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸੇ ਤਰ੍ਹਾਂ, ਸੱਤਾਂ ਦਿਨਾਂ ਤੱਕ ਹਰ ਰੋਜ਼, ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਭੇਟਾ ਵਜੋਂ ਅਤੇ ਉਨ੍ਹਾਂ ਦੇ ਨਾਲ ਪੀਣ ਦੀਆਂ ਭੇਟਾ ਦੇਣੀਆਂ ਚਾਹੀਦੀਆਂ ਹਨ। ਇਨ੍ਹਾਂ ਭੇਟਾ ਦੀ ਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਤੋਂ ਇਲਾਵਾ ਦੇਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਏਹ ਅਖੰਡ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨਾ ਚੜ੍ਹਾਇਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।