Numbers 28:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਹਿਲੇ ਫ਼ਲਾਂ ਦੇ ਪਰਬ (ਅੱਠਵਾਰਿਆਂ ਦੇ ਪਰਬ) ਵੇਲੇ ਯਹੋਵਾਹ ਨੂੰ ਅਨਾਜ ਦੀ ਭੇਟ ਚੜ੍ਹਾਉਣ ਲਈ ਨਵੀਆਂ ਫ਼ਸਲਾਂ ਦੀ ਵਰਤੋਂ ਕਰੋ। ਉਸ ਸਮੇਂ, ਤੁਹਾਨੂੰ ਇੱਕ ਖਾਸ ਸਭਾ ਵੀ ਬੁਲਾਉਣੀ ਚਾਹੀਦੀ ਹੈ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਫਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।