Numbers 28:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਖੁਦੀ ਖਾਤਰ ਪਰਾਸਚਿਤ ਕਰਨ ਲਈ, ਇੱਕ ਬੱਕਰੇ ਦੀ ਬਲੀ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਚੜ੍ਹਾਇਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਇੱਕ ਬੱਕਰਾ ਤੁਹਾਡੇ ਪ੍ਰਾਸਚਿਤ ਲਈ ਚੜ੍ਹਾਇਆ ਜਾਵੇ।