Numbers 28:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੀਣ ਦੀਆਂ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਦੇ ਨਾਲ ਚੜ੍ਹਾਈਆਂ ਜਾਣੀਆਂ ਚਾਹੀਦੀਆਂ ਹਨ। ਪਰ ਇਸ ਗੱਲ ਦਾ ਧਿਆਨ ਰੱਖਣਾ ਕਿ ਜਾਨਵਰ ਜਾਂ ਪੀਣ ਦੀਆਂ ਭੇਟਾ ਜੋ ਵੀ ਤੁਸੀਂ ਪਰਮੇਸ਼ੁਰ ਨੂੰ ਚੜ੍ਹਾਵੋਂ ਬੇਨੁਕਸ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਖੰਡ ਹੋਮ ਬਲੀ ਅਤੇ ਉਸ ਮੈਦੇ ਦੀ ਭੇਟ ਤੋਂ ਬਿਨਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਬੱਜ ਤੋਂ ਰਹਿਤ ਹੋਣ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ।