Numbers 28:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਇਲਾਵਾ ਉਹ ਇੱਕ ਕੁਆਟਰ ਜ਼ੈਤੂਨ ਵਿੱਚ ਗੁੰਨ੍ਹੇ ਹੋਏ ਮੈਦੇ ਦੇ 8 ਕੱਪ ਵੀ, ਅਨਾਜ ਦੀਆਂ ਭੇਟ ਵਜੋਂ ਦੇਣ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਏਫੇ ਦਾ ਦਸਵੰਧ ਦਾ ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ।