Numbers 28:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਹੋਮ ਦੀਆਂ ਭੇਟਾ ਦੇ ਨਾਲ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਲੇਲੇ ਦੇ ਨਾਲ ਇੱਕ ਕੁਆਟਰ ਮੈਅ ਜ਼ਰੂਰ ਦੇਣ। ਉਸ ਪੀਣ ਦੀ ਭੇਟ ਨੂੰ ਜਗਵੇਦੀ ਉੱਤੇ ਪਵਿੱਤਰ ਸਥਾਨ ਉੱਤੇ ਚੜ੍ਹਾਉਣ। ਇਹ ਯਹੋਵਾਹ ਵਾਸਤੇ ਸੁਗਾਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਲੇਲੇ ਲਈ ਹੋਵੇ ਅਤੇ ਪਵਿਤ੍ਰ ਅਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ।