Numbers 29:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੱਤਵੇਂ ਮਹੀਨੇ ਦੇ 15ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁੱਟੀ ਮਨਾਉਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ ਜਿਹ ਦੇ ਵਿੱਚ ਤੁਸੀਂ ਕੋਈ ਕੰਮ ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ।