Numbers 29:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸੁਗਾਤਾਂ ਭੇਟ ਕਰੋਂਗੇ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ 13 ਬਲਦ, ਇੱਕ ਸਾਲ ਦੇ 14 ਲੇਲੇ ਅਤੇ ਦੋ ਭੇਡੂ ਭੇਟ ਕਰੋਂਗੇ ਜੋ ਕਿ ਬੇਨੁਕਸ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰਾਂ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਜਿਹੜੇ ਬੱਜ ਤੋਂ ਰਹਿਤ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਰਹਿਤ ਹੋਣ।