Numbers 29:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹੋਮ ਦੀ ਭੇਟ ਚੜ੍ਹਾਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦੇ 7 ਬੇਨੁਕਸ ਲੇਲੇ ਭੇਟ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਵਹਿੜਾ, ਇੱਕ ਛੱਤ੍ਰਾ ਅਰ ਬੱਜ ਤੋਂ ਰਹਿਤ ਸੱਤ ਇੱਕ ਸਾਲੇ ਲੇਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਦੋਸ਼ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ।