Numbers 29:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਛੁੱਟੀ ਦੇ ਤੀਸਰੇ ਦਿਨ ਤੁਹਾਨੂੰ 11 ਬਲਦ 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੀਜੇ ਦਿਨ ਗਿਆਰਾਂ ਵਹਿੜੇ, ਦੋ ਛੱਤ੍ਰੇ ਅਤੇ ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਦਿਨ ਗਿਆਰ੍ਹਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।