Numbers 29:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਰੇਕ ਬਲਦ ਦੇ ਨਾਲ ਤੇਲ ਨਾਲ ਗੁੰਨ੍ਹੇ ਮੈਦੇ ਦੇ 24 ਕੱਪ, ਭੇਡੂ ਨਾਲ 16 ਕੱਪ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਛੱਤ੍ਰੇ ਲਈ ਦੋ ਦਸਵੰਧ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ