Numbers 29:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਛੁੱਟੀ ਦੇ ਸੱਤਵੇਂ ਦਿਨ, ਤੁਹਾਨੂੰ 7 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਦਿਨ ਸੱਤ ਵਹਿੜੇ, ਦੋ ਛੱਤ੍ਰੇ, ਚੌਦਾਂ ਇੱਕ ਸਾਲੇ ਲੇਲੇ ਬੱਜ ਤੋਂ ਰਹਿਤ ਚੜ੍ਹਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।