Numbers 29:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਖਾਸ ਛੁੱਟੀਆਂ ਵੇਲੇ ਤੁਹਾਨੂੰ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਤੁਹਾਨੂੰ ਇਹ ਭੇਟਾਂ ਯਹੋਵਾਹ ਨੂੰ ਚੜ੍ਹਾਉਣੀਆਂ ਚਾਹੀਦੀਆਂ ਹਨ। ਇਹ ਭੇਟਾਂ ਉਸ ਖਾਸ ਸੁਗਾਤ ਤੋਂ ਇਲਾਵਾ ਹਨ ਜਿਹੜੀਆਂ ਤੁਸੀਂ ਆਪਣੇ ਕਿਸੇ ਖਾਸ ਇਕਰਾਰ ਬਦਲੇ ਦੇਣੀਆਂ ਚਾਹੁੰਦੇ ਹੋਵੋ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾ ਅਰ ਖੁਸ਼ੀਆਂ ਦੀਆਂ ਭੇਟਾਂ ਤੋਂ ਛੁੱਟ ਚੜਾਓ। ਏਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਰ ਤੁਹਾਡੇ ਪੀਣ ਦੀਆਂ ਭੇਟਾਂ ਅਰ ਤੁਹਾਡੇ ਸੁੱਖ ਸਾਂਦ ਦੀਆਂ ਭੇਟਾਂ ਲਈ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ। ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹੋਣ।