Numbers 29:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਆਪਣੇ-ਆਪ ਨੂੰ ਪਵਿੱਤਰ ਬਨਾਉਣ ਲਈ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੁਹਾਡੇ ਪਰਾਸਚਿਤ ਲਈ ਇੱਕ ਬੱਕਰਾ ਪਾਪ ਦੀ ਬਲੀ ਲਈ ਚੜ੍ਹਾਇਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਤੁਹਾਡੇ ਪ੍ਰਾਸਚਿਤ ਲਈ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।