Numbers 29:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਸੱਤਵੇਂ ਮਹੀਨੇ ਦੇ ਦੱਸਵੇਂ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ ਜਿਹ ਦੇ ਵਿੱਚ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿਉ ਪਰ ਕੋਈ ਕੰਮ ਧੰਦਾ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੀਨ ਕਰੋ, ਪਰ ਕੋਈ ਕੰਮ-ਧੰਦਾ ਨਾ ਕਰੋ।