Numbers 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਾਰੂਨ ਅਤੇ ਉਸ ਦੇ ਪੁੱਤਰ ਨੂੰ ਜਾਜਕ ਥਾਪੋ। ਉਨ੍ਹਾਂ ਨੂੰ ਆਪਣਾ ਫ਼ਰਜ਼ ਅਵੱਸ਼ ਪੂਰਾ ਕਰਨਾ ਚਾਹੀਦਾ ਹੈ ਅਤੇ ਜਾਜਕਾਂ ਵਜੋਂ ਸੇਵਾ ਕਰਨੀ ਚਾਹੀਦੀ ਹੈ। ਹੋਰ ਜਿਹੜਾ ਵੀ ਬੰਦਾ ਪਵਿੱਤਰ ਵਸਤਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਾਰੂਨ ਅਰ ਉਸਦੇ ਪੁੱਤ੍ਰਾਂ ਨੂੰ ਠਹਿਰਾਈਂ ਤਾਂ ਜੋ ਓਹ ਆਪਣੀ ਜਾਜਕਾਈ ਸਾਂਭਣ ਪਰ ਓਪਰਾ ਜਿਹੜਾ ਨੇੜੇ ਆਵੇ ਮਾਰਿਆ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਈ ਲਈ ਠਹਿਰਾਈਂ ਤਾਂ ਜੋ ਉਹ ਆਪਣੀ ਜਾਜਕਾਈ ਨੂੰ ਸਾਂਭਣ ਅਤੇ ਜੇ ਕੋਈ ਅਜਨਬੀ ਨੇੜੇ ਆਵੇ ਉਹ ਮਾਰਿਆ ਜਾਵੇ।