Numbers 3:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਚੜ੍ਹਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਹਿਲੋਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ, ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਲੋਠਿਆਂ ਦੇ ਥਾਂ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਲੈ ਲਿਆ ਹੈ ਸੋ ਇਉਂ ਲੇਵੀ ਮੇਰੇ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।