Numbers 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਹਿਲੋਠੇ ਬੱਚੇ ਅਤੇ ਪਹਿਲੋਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਹਿਲੋਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹਰ ਇੱਕ ਪਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਲੋਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੀਕ ਪਵਿੱਤ੍ਰ ਕੀਤਾ, ਓਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।