Numbers 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਬੋਲ ਅਨੁਸਾਰ ਗਿਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ।